Best Attitude Status In Punjabi For Sharing in Whatsapp And Facebook New Daily Updated High Attitude Status

Attitude Punjabi Status
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
Share On Whatsapp
ਦੇਖ ਉਜੜਦੀ ਕਿਸੇ ਦੀ ਕੁੱਲੀ
.. ਛੱਡ ਦੇ ਜਸ਼ਨ ਮਨਾਉਣਾ
ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ
Share On Whatsapp
ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ
ਪਰ ਉੱਤੇ ਲਾਲ ਬੱਤੀ🚨 ਲਵਾ ਦੀ
Share On Whatsapp
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ
ਪਰ
ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
Share On Whatsapp
ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ
ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ
Share On Whatsapp
ਜਨਮ ਜਨ੍ਮਾੰਤਰ ਦੇ ਟੁੱਟੇ ਰਿਸ਼ਤੇ ਵੀ ਜੁੜ ਜਾਂਦੇ ਨੇ
ਬੱਸ ਅਗਲੇ ਨੂੰ ਤੁਹਾਡੇ ਨਾਲ ਕੋਈ ਕੰਮ ਪੈਣਾ ਚਾਹੀਦਾ।
Share On Whatsapp
ਆਪਣਿਆਂ ਦੇ ਨਾਲ ਸਮੇਂ ਦਾ ਪਤਾ ਨਹੀ ਲੱਗਦਾ
ਪਰ ਸਮੇਂ ਦੇ ਨਾਲ ਆਪਣਿਆਂ ਦਾ ਜ਼ਰੂਰ ਪਤਾ ਲੱਗ ਜਾਂਦਾ।
Share On Whatsapp
ਅਸੀ ਕਰਕੇ ਫਿੱਟ ਜੁਗਾੜ ਰੱਖੀ ਦੇ,
ਹਥਿਅਾਰ ਰੱਖੀ ਦੇ 2 ਨੰਬਰ ਦੇ, ਤੇ
1 ਨੰਬਰ ਦੇ ਯਾਰ ਰੱਖੀ ਦੇ..?
Share On Whatsapp
ਕੁੜੀਏ ਬਹੁਤਾ attitude ਨਾ ਵਿਖਾ , ਜਦੋ ਅਸੀਂ ਸਕੂਲ ਚ ਸੀ
ਤੇਰੇ ਵਰਗੀਆਂ ਤੋ ਹੋਮੇਵੋਰਕ ਕਰਵਾਈ ਦਾ ਸੀ
Share On Whatsapp
ਵਿਕਣ ਵਾਲੇ ਹੋਰ ਵੀ ਨੇਂ,ਜਾ.. ਜਾ ਕੇ ਖਰੀਦ ਲੈ, ਅਸੀ ਕੀਮਤ ਨਾਲ ਨੀਂ ਕਿਸਮਤ ਨਾਲ ਮਿਲਿਆਂ ਕਰਦੇ ਹਾਂ
Share On Whatsapp
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ
. Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
Share On Whatsapp
ਗੁੱਸਾ ਨਹੀ ਕਰੀਦਾ ਦੁਨੀਆ ਦੇ ਤਾਹਨਿਆਂ ਦਾ ਅਣਜਾਨ ਲੋਕਾਂ ਲਈ ਤਾਂ ਹੀਰਾ💎 ਵੀ ਕੱਚ ਦਾ ਹੁੰਦਾ
Share On Whatsapp
ਉਹ ਮੰਜ਼ਿਲਾਂ ਕੀ ਛੂੰਹਣਗੇ ਜੋ ਰਹਿਣ ਆਸਰੇ ਮੁਕੱਦਰਾ ਦੇ,ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ ਪਾੜ ਕੇ ਸੀਨ੍ਹੇ ਪੱਥਰਾਂ ਦੇ
Share On Whatsapp
ज़िन्दगी के लिए जान ज़रूरी हे, पाने के लिए अरमान ज़रूरी हे, हमारे पास चाहे कितना भी हो गम, पर आपके चहेरे पर मुस्कान ज़रूरी हे.
Share On Whatsapp
दोनों जानते है की हम नहीं एक-दूसरे के नसीब में,
फिर भी मोहब्बत दिन-ब-दिन बे-पनाह होती जा रही है !!
Share On Whatsapp
ਜਦ INDIA ਸੀ ਕਿਸੇ ਨੇ ਬਾਤ ਨਾ ਪੁਛੀ .. ਹੁਣ ਕਹਿੰਦੇ IPHONE ਭੇਜਦੇ।
Share On Whatsapp
ਅਾਪਣੇ ਅਸੂਲ ਕੁੱਝ ਇਸ ਤਰ੍ਹਾਂ ਤੋੜਨੇਂ ਪਏ
ਗਲਤੀ ਉਸਦੀ ਸੀ
ਹੱਥ ਮੈਂਨੂੰ ਜੋੜਨੇਂ ਪਏ!!!
Share On Whatsapp
ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ
Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ kaim
Share On Whatsapp
ਮਾਣ ਨੀ ਕਰੀਦਾ ਗੁੱਡੀ ਅੰਬਰਾਂ ਤੇ ਚੜੀ ਦਾ
ੳੁਮਰਾਂ ਦੇ ਦਾਅਵੇ ਕੀ
ੲਿਥੇ ਭਰੋਸਾ ਨੀ ਦਾ
Share On Whatsapp
लम्हें ये सुहाने साथ हो ना हो,
कल मे आज जैसी बात हो ना हो,
आपका प्यार हमेशा इस दिल में रहेगा,
चाहे पूरी उम्र मुलाकात हो ना हो..
Share On Whatsapp
Hindi Status
Punjabi Status
Video status