Best Attitude Status In Punjabi For Sharing in Whatsapp And Facebook New Daily Updated High Attitude Status

Attitude Punjabi Status
ਵਿਕਣ ਵਾਲੇ ਹੋਰ ਵੀ ਨੇਂ,ਜਾ.. ਜਾ ਕੇ ਖਰੀਦ ਲੈ, ਅਸੀ ਕੀਮਤ ਨਾਲ ਨੀਂ ਕਿਸਮਤ ਨਾਲ ਮਿਲਿਆਂ ਕਰਦੇ ਹਾਂ
Share On Whatsapp
ਗੁੱਸਾ ਨਹੀ ਕਰੀਦਾ ਦੁਨੀਆ ਦੇ ਤਾਹਨਿਆਂ ਦਾ ਅਣਜਾਨ ਲੋਕਾਂ ਲਈ ਤਾਂ ਹੀਰਾ💎 ਵੀ ਕੱਚ ਦਾ ਹੁੰਦਾ
Share On Whatsapp
ਉਹ ਮੰਜ਼ਿਲਾਂ ਕੀ ਛੂੰਹਣਗੇ ਜੋ ਰਹਿਣ ਆਸਰੇ ਮੁਕੱਦਰਾ ਦੇ,ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ ਪਾੜ ਕੇ ਸੀਨ੍ਹੇ ਪੱਥਰਾਂ ਦੇ
Share On Whatsapp
ज़िन्दगी के लिए जान ज़रूरी हे, पाने के लिए अरमान ज़रूरी हे, हमारे पास चाहे कितना भी हो गम, पर आपके चहेरे पर मुस्कान ज़रूरी हे.
Share On Whatsapp
दोनों जानते है की हम नहीं एक-दूसरे के नसीब में,
फिर भी मोहब्बत दिन-ब-दिन बे-पनाह होती जा रही है !!
Share On Whatsapp
ਜਦ INDIA ਸੀ ਕਿਸੇ ਨੇ ਬਾਤ ਨਾ ਪੁਛੀ .. ਹੁਣ ਕਹਿੰਦੇ IPHONE ਭੇਜਦੇ।
Share On Whatsapp
ਅਾਪਣੇ ਅਸੂਲ ਕੁੱਝ ਇਸ ਤਰ੍ਹਾਂ ਤੋੜਨੇਂ ਪਏ
ਗਲਤੀ ਉਸਦੀ ਸੀ
ਹੱਥ ਮੈਂਨੂੰ ਜੋੜਨੇਂ ਪਏ!!!
Share On Whatsapp
ਮਾਣ ਨੀ ਕਰੀਦਾ ਗੁੱਡੀ ਅੰਬਰਾਂ ਤੇ ਚੜੀ ਦਾ
ੳੁਮਰਾਂ ਦੇ ਦਾਅਵੇ ਕੀ
ੲਿਥੇ ਭਰੋਸਾ ਨੀ ਦਾ
Share On Whatsapp
ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ
Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ kaim
Share On Whatsapp
लम्हें ये सुहाने साथ हो ना हो,
कल मे आज जैसी बात हो ना हो,
आपका प्यार हमेशा इस दिल में रहेगा,
चाहे पूरी उम्र मुलाकात हो ना हो..
Share On Whatsapp
मंजिल का नाराज होना भी जायज था
.
हम भी तो अजनबी राहों से दिल लगा बैठे थे
.
Share On Whatsapp
ਕੁੜੀ ਕਹਿੰਦੀ ਮੇਰਾ ਭਾਈ ਬਹੁਤ ਬਡਾ ਬਦਮਾਸ਼ ਹੈ
. ਮੈਂ ਕੇਹਾ ਕਹਿ ਦੇ ਆਪਣੇ ਭਾਈ ਨੂੰ ਤੇਰੀ ਟੱਕਰ ਦਾ ਜੀਜਾ ਮਿਲ ਗਿਆ।
Share On Whatsapp
ਉਦੋਂ ਝੂਠ ਸੁਣਨ ਦਾ ਬੜਾ ਹੀ ਮਜ਼ਾ ਆਉਂਦਾ ਹੈ ਜਦੋਂ ਸਚ ਪਹਿਲਾਂ ਤੋਂ ਹੀ ਪਤਾ ਹੋਵੇ।
Share On Whatsapp
ਤੇਨੂੰ ਲਗਦਾ ਤੂੰ ਦੁਨਿਆ ਵੇਖ ਲਈ .. ਬੜੇ ਉਚੇ ਖਿਆਲ ਤੂੰ ਪਾਲੇ ਨੇ .. ਤੇਰੇ ਲਈ ਤਾਂ ਓਹੀ ਚੰਗੇ ਨੇ ਜੋ ਫਾਇਦਾ ਚੁੱਕਣ ਵਾਲੇ ਨੇ
Share On Whatsapp
ਅੱਜ ਹਸਦੇ ਨੇ ਇਹ ਕਲ ਰੋਣਗੇ
ਜੱਦ ਬਣ ਗਏ star ਬਾਰ ਬਾਰ ਫੋਟੋਆਂ ਕਰਵਾਣਗੇ।
Share On Whatsapp
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
Share On Whatsapp
ਹਜੇ ਕਿਸਮਤ ਖਰਾਬ ਏ ਤਾ ਕਰਕੇ ਚੁਪ ਹਾਂ ਮੈਂ ,,, ਜਿਸ ਦਿਨ ਦਿਮਾਗ ਖਰਾਬ ਹੋ ਗਯਾ ਫੇਰ ਤੇਨੁ ਦਸਾਗੇ
Share On Whatsapp
ਸੋਹਣੀਆਂ ਤਾਂ ਜੱਗ ਵਿੱਚ ਹੋਰ ਵੀ ਬਥੇਰੀਆਂ, ਪਰ ਮੈਂ ਕਦੇ ਕਿਸੇ ਹੋਰ ਤੇ ਨਾ ਡੁੱਲਿਆ, ਗਰਾਰੀ ਤਾਂ ਬਸ ਤੇਰੇ ਤੇ ਅੜੀ ਆ, ਪਰ ਕੁੜੀਆਂ ਫਸੌਣੀਆਂ ਨੀ ਜੱਟ ਭੁੱਲਿਆ
Share On Whatsapp
ਮਿੱਠੇ ਬਣ ਕੇ ਅਸੀ ਕਿਸੇ ਨੂੰ ਠੱਗਦੇ ਨਹੀ
ਅੜਬ ਸੁਭਾਅ ਦੇ ਹੈਗੇ ਤਾਂਹੀ ਚੰਗੇ ਲਗਦੇ ਨਹੀ
Share On Whatsapp
ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ।
Share On Whatsapp
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
Share On Whatsapp
ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ
Share On Whatsapp
Hindi Status
Punjabi Status
Video status