😎 Attitude Status Punjabi (2026) - ਨਵੇਂ ਐਟੀਟਿਊਡ ਤੇ ਰੌਇਲ ਪੰਜਾਬੀ ਸਟੇਟਸ
🔥 Best Punjabi Attitude Status & Ghanti Shayari for WhatsApp
ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.
Download Image
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
Download Image
ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ।
Download Image
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
Download Image
ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।
Download Image
ਕਰਨੀ ਆ ਤਾ ਸਰਦਾਰੀ ਕਰੋ… ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ।
Download Image
ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ…ਪਰ ਉੱਤੇ ਲਾਲ ਬੱਤੀ🚨 ਲਵਾ ਦੀ
Download Image
ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ … ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ
Download Image
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ …ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
Download Image
ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ… ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ…
Download Image