😎 Attitude Status Punjabi (2026) - ਨਵੇਂ ਐਟੀਟਿਊਡ ਤੇ ਰੌਇਲ ਪੰਜਾਬੀ ਸਟੇਟਸ

🔥 Best Punjabi Attitude Status & Ghanti Shayari for WhatsApp


ਬਚਿਆਂ ਨੂੰ POGO ਨੀ ਕਮ ਕਰਨ ਦਿੰਦਾ ਤੇ ਵਡਿਆਂ ਨੂੰ EGO ।


Download Image

दोनों जानते है की हम नहीं एक-दूसरे के नसीब में,
फिर भी मोहब्बत दिन-ब-दिन बे-पनाह होती जा रही है !!


Download Image


ਜਦ INDIA ਸੀ ਕਿਸੇ ਨੇ ਬਾਤ ਨਾ ਪੁਛੀ .. ਹੁਣ ਕਹਿੰਦੇ IPHONE ਭੇਜਦੇ।


Download Image


ਦੁਨੀਆ ਦੋ ਰੰਗੀ। .ਅੰਦਰੋ ਦੁਸ਼ਮਣ ਬਾਹਰੋ ਸੰਗੀ।


Download Image


ਅਾਪਣੇ ਅਸੂਲ ਕੁੱਝ ਇਸ ਤਰ੍ਹਾਂ ਤੋੜਨੇਂ ਪਏ …ਗਲਤੀ ਉਸਦੀ ਸੀ …ਹੱਥ ਮੈਂਨੂੰ ਜੋੜਨੇਂ ਪਏ!!!


Download Image


ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ………Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ ‪kaim‬


Download Image


ਮਾਣ ਨੀ ਕਰੀਦਾ ਗੁੱਡੀ ਅੰਬਰਾਂ ਤੇ ਚੜੀ ਦਾ …ੳੁਮਰਾਂ ਦੇ ਦਾਅਵੇ ਕੀ… ੲਿਥੇ ਭਰੋਸਾ ਨੀ ਦਾ


Download Image

मंजिल का नाराज होना भी जायज था….
हम भी तो अजनबी राहों से दिल लगा बैठे थे….


Download Image

लम्हें ये सुहाने साथ हो ना हो,
कल मे आज जैसी बात हो ना हो,
आपका प्यार हमेशा इस दिल में रहेगा,
चाहे पूरी उम्र मुलाकात हो ना हो..


Download Image


ਉਦੋਂ ਝੂਠ ਸੁਣਨ ਦਾ ਬੜਾ ਹੀ ਮਜ਼ਾ ਆਉਂਦਾ ਹੈ ਜਦੋਂ ਸਚ ਪਹਿਲਾਂ ਤੋਂ ਹੀ ਪਤਾ ਹੋਵੇ।


Download Image

« Previous1...117118119120121...125Next »
📝 Text Status 🏠 Home 📂 Categories 🎥 Video Status