😎 Attitude Status Punjabi (2026) - ਨਵੇਂ ਐਟੀਟਿਊਡ ਤੇ ਰੌਇਲ ਪੰਜਾਬੀ ਸਟੇਟਸ

🔥 Best Punjabi Attitude Status & Ghanti Shayari for WhatsApp

ਫੋਕਿਆ ਡਰਾਵੇਆਂ ਨਾਲ ਵੈਰੀਆ...
ਮਸਲੇ ਦਾ ਹੱਲ ਨੀ ਹੁੰਦਾ...
ਬਹੁਤੀ ਅੱਤ ਚੱਕੇ ਜਿਹੜਾ ਜੱਗ ਤੇ...
ਉਹਦਾ ਕਦੇ ਕੱਲ ਨੀ ਹੁੰਦਾ।


Download Image

"ਜ਼ਿੰਦਗੀ 'ਚ ਏਹੋ ਜੇਹੇ ਇਨਸਾਨ ਤੇ ਕਦੇ ਜ਼ੁਲਮ ਨਾ ਕਰਨਾ, ਜਿਸ ਕੋਲ ਫਰਿਆਦ ਕਰਨ ਲਈ ਖੁਦਾ ਦੇ ਬਿਨਾਂ ਕੋਈ ਹੋਰ ਨਾ ਹੋਵੇ"

Download Image

"ਆਪਣੀ ਖੁਸ਼ੀਆਂ ਦੀ ਚਾਬੀ ਕਿਸੇ ਨੂੰ ਨਾ ਦਿਉ, ਕਿਉਂਕਿ ਅਕਸਰ ਲੋਕ ਚੀਜ਼ਾਂ ਨੂੰ ਗਵਾ ਦਿੰਦੇ ਹਨ"

Download Image

"ਮੇਰੀ Facebook News Feed ਦੇ ਮੁਤਾਬਿਕ ਮੈਨੂੰ ਛੱਡ ਕੇ ਹਰ ਕੋਈ ਬਹੁਤ ਖੁਸ਼ ਹੈ"

Download Image

"ਓਦਾਂ ਤਾਂ ਉਹ ਰੁੱਖ ਨੂੰ ਕੱਟਿਆਂ ਕਾਫੀ ਸਮਾਂ ਹੋ ਗਿਆ, ਪਰ ਪਰਿੰਦਾ ਰੋਜ਼ ਆਉਂਦਾ ਹੈ ਆਪਣਾ ਘਰ ਲੱਭਣ"

Download Image

"ਭਾਵੇਂ 7 ਫੇਰੇ ਲੈ ਲਓ..ਭਾਵੇਂ 4 ਲਾਵਾਂ ਲੈ ਲਓ …ਜਾਂ ਕਹਿ ਲਵੋ ਕਬੂਲ ਹੈ- ਕਬੂਲ ਹੈ…ਜੇ ਦਿਲ ਵਿਚ ਪਿਆਰ ਨਹੀਂ ਤਾ ਸਭ ਫਜੂਲ ਹੈ"

Download Image

"ਜੱਟੀ ਗੁਗਲੋ ਮੁਗਲੋ Jehi, Mittran ਨੂੰ ਲੁੱਟ ਪੁੱਟ Ke ਖਾ Gayi"

Download Image

"ਕਮਾਈ ਛੋਟੀ ਜਾ ਵੱਡੀ ਹੋ ਸਕਦੀ ਹੈ ..ਪਰ ਰੋਟੀ ਸਭ ਦੇ ਘਰ ਏਕੋ ਜਹੀ ਬਣਦੀ ਹੈ"

Download Image

"ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”"

Download Image

"ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ.. ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ …ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ"

Download Image

« Previous1...2829303132...125Next »
📝 Text Status 🏠 Home 📂 Categories 🎥 Video Status