Punjabi Jokes (2026) - ਪੰਜਾਬੀ ਚੁਟਕਲੇ & ਜੋਕਸ
ਪੜ੍ਹੋ ਸਭ ਤੋਂ ਮਜ਼ੇਦਾਰ ਦੇਸੀ ਪੰਜਾਬੀ ਜੋਕਸ ਅਤੇ ਹਾਸਰਸ ਚੁਟਕਲੇ (Updated Daily)
Total Status-(507)
ਇੱਕ ਬਹੁੱਤ ਈ ਸੋਹਣਾ ਮੁੰਡਾ ਜਮਾਤ ਵਿੱਚ ਵੜੀਆ ” ਉਹਨੂੰ ਵੇਖਦੇ ਈ ਸਾਰੀਆਂ ਕੁੜੀਆਂ ਉਸ ਦੀ ਦਿਵਾਨੀ ਹੋ ਗਈਆਂ ”
ਫਿਰ ਮੁੰਡੇ ਨੇ ਕੁੜੀਆਂ ਨੂੰ ਕੁੱਝ ਕਿਹਾ ਤਾਂ ਕੁੜੀਆਂ ਬੇਹੋਸ਼ ਹੋ ਗਈਆਂ ” ਸੋਚੋ ਕੀ ਕਿਹਾ ਹੋਵੇਗਾ ?? ”
ਮੁੰਡੇ ਨੇ ਕਿਹਾ ” ਥੋੜੀ ਜਗਾ ਦਿਓ ਜਰਾ ਭੈਣ ਜੀ ਝਾੜੂ ਲਾਉਣਾ ਏ ” ਹਾਏ ਰੇ ਬੇਰੋਜ਼ਗਾਰੀ..Download Image Share Image on WhatsApp Copy Text
ਮੈਡਮ – ਮੈਂ ਤੇਰੀ ਜਾਨ ਕੱਢ ਦਊ . . . ਇਸਦੀ ਅੰਗਰੇਜੀ ਕੀ ਬਣੂ …?
ਝੰਡੇ ਅਮਲੀ ਦਾ ਮੁੰਡਾ–ਅੰਗਰੇਜੀ ਗਈ ਢੱਠੇ ਖੂਹ ‘ਚ… ਤੂੰ ਸਾਲੀਏ ਹੱਥ ਤਾਂ ਲਾ ਕੇ ਦਿਖਾ ..!!Download Image Share Image on WhatsApp Copy Text
" Badhe Waqt Baad aaj Phone Te Usde Awaaj Sune ,
.
Ta ;
.
Dil Ne Dhadk De Hoye Keha
.
.
Jaldi Yaad Kar Kanjra Ah KEhri AA.....
Download Image Share Image on WhatsApp Copy Text
ਡੇਟ ਅਤੇ ਤਰੀਕ ਵਿੱਚ ਫਰਕ??
ਦਿੱਲੀ , ਮੁੰਬਈ , ਗੋਆ , ਬੰਗਲੋਰ ਅਤੇ ਕਲਕੱਤਾ ਦੇ ਮੁੰਡੇ ਡੇਟ ਤੇ ਜਾਂਦੇ ਆ . . . .
ਤੇ . . ??
ਮੋਗਾ ਅਤੇ ,ਜਗਰਾਓ ਦੇ ਮੁੰਡੇ ਤਰੀਕ ਤੇDownload Image Share Image on WhatsApp Copy Text
ਇਕ ਕੁੜੀ TRAIN ਵਿਚ ਖੜੀ ਸੀ ਉਸ ਨੇ ਮੁੰਡੇ ਨੂੰ ਪੁੱਛਿਆ…ਜੇ ਕੋਣਸਾ STATION ਹੈ?
ਮੁੰਡਾ ਕਹਿੰਦਾ ਪਹਿਲਾ ਫੋਨ ਨੰਬਰ ਦੇ …..!!!!!
ਕੂੜੀ ਹਾਏ ਰੱਬਾ ਪੰਜਾਬ ਆ ਗਿਆ…!Download Image Share Image on WhatsApp Copy Text
ਹੇ ਮੇਰੇ ਰੱਬ ਜੀ ਮੇਰੇ ਮਰਨ ਤੋ ਪੰਜ ਮਿੰਟ ਪਹਿਲਾ ਮੈਨੂੰ ਜ਼ਰੂਰ ਦੱਸ ਦੇਣਾ ਕਿਉਂਕਿ . .??
ਜੇ ਮੋਬਾਇਲ ਫੌਰਮੇਟ ਕੀਤੇ ਬਿਨਾਂ ਮਰ ਗਿਆ ਤਾਂ ਇੱਜ਼ਤ ਵਾਲੇ ਝੰਡੇ ਝੂਲ ਜਾਣਗੇ..Download Image Share Image on WhatsApp Copy Text
ਪੱਪੂ ਗਿਆ ਜੀ ਕੋਣ ਬਨੇਗਾ ਕਰੋਰਪਤੀ ਚ”:
ਬੇਬੇ ਨੂੰ ਫੋਨ ਲਾ ਕੇ ਕਿਹਾ “ਬੇਬੇ ਮੇਰੇ ਬਾਪੂ ਦਾ ਨਾਂ ਕੀ ਏ “??
ਆਪਸ਼ਨ ਨੇ:
A”ਬੰਟੀ”
B”ਪਾਲੀ”
C”ਸਤੂ”
D”ਸਤੀ”
ਬੇਬੇ”ਪੁੱਤ ਸਵਾਲ ਕਿੰਨੇ ਦਾ ਏ ??”
ਪੱਪੂ :”5000 ਰੁਪੇ ਦਾ”
ਬੇਬੇ :”ਪੁੱਤ ਗੇਮ ਕਵੀਟ”QUIT”ਕਰਕੇ ਘਰ ਆਜਾ ਮੈ 5000 ਰੁਪੇ ਕਰਕੇ ਮੁਹੱਲੇ ਚ ਲੜਾਈ ਨਹੀ ਕਰਾਉਣੀ….Download Image Share Image on WhatsApp Copy Text
Husband To His Wife :- ਅੱਜ 4 ਬਾਜੇ ਕੁੱਤਿਆਂ ਦੀ Race ਹੈ , ਮੈਂ ਓਥੇ ਜਾਣਾ ਹੈ .
Wife :- ਤੁਸੀਂ ਵੀ ਨਾ ਬੱਸ !!ਰਹਿਨ ਦੋ,ਤੁਰਿਆ ਜਾਂਦਾ ਨੀ,ਤੇ ਲੱਗੇ ਓ Race ਲਾਉਣDownload Image Share Image on WhatsApp Copy Text
teacher to student: ਨਲੈਕ ਕਲਾਸ ਚ ਸਾਰਾ ਦਿਨ ਕੁੜੀਆਂ ਨਾਲ ਇੰਨੀਆਂ ਗੱਲਾਂ ਕਿਉਂ ਕਰਦਾ ਰਹਿਨਾ?
student : sir,ਮੈਂ ਗਰੀਬ ਹਾਂ ਮੇਰੇ phone ਚ Whatsapp ਨਹੀਂ ਹੈDownload Image Share Image on WhatsApp Copy Text
ਸ਼ਰਾਬੀ – Bruaaaaaahhhhhh ….! ਜੇਕਰ ਮੇਰੇ ਹੱਥ ਵਿੱਚ ਸਰਕਾਰ ਹੋਵੇ ਤਾਂ, ਮੈਂ ਦੇਸ ਦਾ ਨਕਸ਼ਾ ਹੀ ਬਦਲ ਦੇਵਾਂ…!
ਘਰਵਾਲੀ – ਵੇ…ਕੰਜ਼ਰਾ….! ਪਹਿਲਾ… ਆਪਣਾ ਪਜ਼ਾਮਾ ਤਾਂ ਬਦਲ ਲੈ, ਸਵੇਰ ਦੀ ਮੇਰੀ ਸਲਵਾਰ ਪਾਈ ਫਿਰਦਾ ਏDownload Image Share Image on WhatsApp Copy Text
ਮੁੰਡੇ ਵਾਲੇ ਕੁੜੀ ਵਾਲਿਆ ਨੂੰ :
ਜੀ ਤੁਹਾਡੀ ਕੁੜੀ ਨੇ ਕੀ ਕੀਤਾ ਹੋਇਆ ?
ਕੁੜੀ ਵਾਲੇ: ਜੀ ਅਜੇ ਤਾਂ ਨੱਕ ‘ਚ ਦਮ ਕੀਤਾ ਹੋਇਆ ਬੱਸ ਲੈ ਜੋ ਜਲਦੀ ਇਹਨੂੰ ਕੁੜੀ : ਆਹ ਹਿਪਨੋਟਾਈਜ਼ ਕੀ ਹੁੰਦਾ ?
ਮੁੰਡਾ : ਕਿਸੇ ਨੂੰ ਵਸ ‘ਚ ਕਰਕੇ ਉਸ ਤੋ ਮਰਜੀ ਦਾ ਕੰਮ ਕਰਵਾਉਣਾ…
ਕੁੜੀ : ਚੱਲ ਝੂਠਾ, ਉਸ ਨੂੰ ਤਾਂ #BoyFriend ਬਣਾਉਣਾ ਕਹਿੰਦੇ ਆ….Download Image Share Image on WhatsApp Copy Text
ਇਕ ਦਿਨ ਮੈਨੂੰ ਓਹ ਮਿਲੀ ਤੇ ਕਹਿੰਦੀ : ਸੋਹਣਿਆ ਕੀ “ਹੁਣ ਵੀ ਤੂੰ ਮੈਨੂ ਯਾਦ ਕਰਦਾ ਆ ?”
ਮੈ ਕੇਹਾ: “kamliye” ਜੇ ਯਾਦ ਕਰਨਾ ਏਨਾ ਸੋਖਾ ਹੁੰਦਾ ਤਾ,” ielts” ਚ ਮੈਂ top ਨਾ ਕਰ ਲੇੰਦਾDownload Image Share Image on WhatsApp Copy Text
Pappu First Day School Gaya
Teacher : Aaj Aapka first day hai, kuch puchna hai to puch sakte ho..
Pappu : ye Holidays kab se shuru ho rahi haiDownload Image Share Image on WhatsApp Copy Text
ਮੁੰਡਾ ਕੁੜੀ ਨੂੰ ਫੋਨ ਕਰਦਾ “ਕੀ ਕਰਦੀ ਏ ਜਾਨ ?
ਕੁੜੀ :- ਘਰ ਆ ਸੋਣ ਲੱਗੀ ਆ ਸਿਰ ਦਰਦ ਬਹੁਤ ਹੋ ਰਿਹਾ , ਤੂੰ ਕੀ ਕਰ ਰਿਹਾ ਏ ?
ਮੁੰਡਾ :- ਮੈ ਸਿਨੇਮਾ ਹਾਲ ਵਿਚ ਤੇਰੀ ਪਿੱਛਲੀ ਸੀਟ ਤੇ ਬੇਠਾ ਫੁੱਲੇ ਖਾ ਰਿਹਾ ਕਮੀਨੀਏDownload Image Share Image on WhatsApp Copy Text
ਮੁੰਡਾ ਕੁੜੀ ਨੂੰ:– ਚਲਤੀ ਹੈ ਕਿਆ 9 ਸੇ 12,
ਕੁੜੀ:- ਚੱਲ?
ਮੁੰਡਾ:- ਕਿੱਥੇ ??
ਕੁੜੀ:- ਪ੍ਰਿੰਸੀਪਲ ਕੋਲ
ਮੁੰਡਾ:- ਲੈ ਦੱਸ “ਹੁਣ ਅਸੀਂ ਭੈਣ ਨਾਲ ਮਜ਼ਾਕ ਵੀ ਨੀ ਕਰ ਸਕਦੇ?”
ਕੁੜੀ:- ਪਾਗ਼ਲਾ ਮੈ ਛੁੱਟੀ ਲੈਣ ਵਾਸਤੇ ਕਹਿੰਦੀ ਪਈ ਆDownload Image Share Image on WhatsApp Copy Text
ਮੁੰਡਾ ਕੁੜੀ ਨੂੰ:– ਚਲਤੀ ਹੈ ਕਿਆ 9 ਸੇ 12,
ਕੁੜੀ:- ਚੱਲ?
ਮੁੰਡਾ:- ਕਿੱਥੇ ??
ਕੁੜੀ:- ਪ੍ਰਿੰਸੀਪਲ ਕੋਲ
ਮੁੰਡਾ:- ਲੈ ਦੱਸ “ਹੁਣ ਅਸੀਂ ਭੈਣ ਨਾਲ ਮਜ਼ਾਕ ਵੀ ਨੀ ਕਰ ਸਕਦੇ?”
ਕੁੜੀ:- ਪਾਗ਼ਲਾ ਮੈ ਛੁੱਟੀ ਲੈਣ ਵਾਸਤੇ ਕਹਿੰਦੀ ਪਈ ਆDownload Image Share Image on WhatsApp Copy Text
ਮੁੰਡਾ ਕੁੜੀ ਨੂੰ ਫੋਨ ਕਰਦਾ “ਕੀ ਕਰਦੀ ਏ ਜਾਨ ?
ਕੁੜੀ :- ਘਰ ਆ ਸੋਣ ਲੱਗੀ ਆ ਸਿਰ ਦਰਦ ਬਹੁਤ ਹੋ ਰਿਹਾ , ਤੂੰ ਕੀ ਕਰ ਰਿਹਾ ਏ ?
ਮੁੰਡਾ :- ਮੈ ਸਿਨੇਮਾ ਹਾਲ ਵਿਚ ਤੇਰੀ ਪਿੱਛਲੀ ਸੀਟ ਤੇ ਬੇਠਾ ਫੁੱਲੇ ਖਾ ਰਿਹਾ ਕਮੀਨੀਏDownload Image Share Image on WhatsApp Copy Text
ਸ਼ਰਾਬੀ ਬੀਅਰ ਬਾਰ ਵਾਲੇ ਨੂੰ ਕਹਿੰਦਾ peg ਬਣਾ ਲੜਾਈ ਹੋਣ ਵਾਲੀ ਏ
ਫਿਰ ਕਹਿੰਦਾ .. .?
ਇਕ ਹੋਰ peg ਬਣਾ ਲੜਾਈ ਹੋਣ ਵਾਲੀ ਏ ..
ਬੀਅਰ ਬ਼ਾਰ ਵਾਲਾ ਕਹਿੰਦਾ:- Sir ਲੜਾਈ ਹੁਣੀ ਕਦੋ ਏ ?????
ਕਹਿੰਦਾ ਜਦੋ ਤੂੰ ਸਾਲਿਆ peg ਦੇ ਪੈਸੇ ਮੰਗੇਗਾDownload Image Share Image on WhatsApp Copy Text
ਕੁੜੀ ਦਾ ਪਿਉ ਪੱਪੂ ਨੂੰ ਕਹਿੰਦਾ ਸਾਡੀ ਕੁੜੀ ਜਵਾਨ ਹੋਗੀ ਮੁੰਡਾ ਲਭ ਕੋਈ 26 ਕੁ ਸਾਲ ਦਾ ਹੋਵੇ....
★
★
ਪੱਪੂ ਕੁੜੀ ਦੇ ਪਿਉ ਨੂੰ ਕਹਿੰਦਾ
★
ਅੱਛਾ ਜੇ 26 ਸਾਲ ਦਾ ਮੁੰਡਾਂ ਨਾ ਮਿਲਿਆ ਫਿਰ
★
13-13 ਸਾਲ ਦੇ 2 ਮੁੰਡੇ ਲੈ ਆਵਾਂ Download Image Share Image on WhatsApp Copy Text
Science Teacher : : ਤਾਰੇ ਕਦੋਂ ਟੁੱਟਦੇ ਨੇ?
ਅਤੇ ਇਸਦੀ ਖੋਜ ਕੀਨੇ ਕੀਤੀ ਸੀ?
.
STUDENT :- "ਕੋਈ ਮੁਟਿਆਰ ਪਹਿਲਾਂ ਕਰਕੇ
ਪਿਆਰ ,
. ਵਾਦੇ ਕਰਕੇ ਹਜ਼ਾਰ ,
ਜਦੋਂ ਤੋੜਦੀ ਆ ਸਾਰੇ
ਉਦੋਂ ਟੁੱਟਦੇ ਨੇ ਤਾਰੇ ...
.
.
ਅਤੇ ਇਹ ਖੋਜ ਨਿਛੱਤਰ ਗਿਲ ਨੇ ਕੀਤੀ ਸੀ ......Download Image Share Image on WhatsApp Copy Text
ਘਰਵਾਲੀ ਆਪਣੇ ਘਰਵਾਲੇ ਨੂੰ ਫੋਨ
ਕਰਦੀ ਹੈ !!
ਘਰਵਾਲੀ : ਕੀ ਕਰ ਰਹੇ ਹੋ ?
ਘਰਵਾਲਾ : ਦਫਤਰ ਵਿਚ ਆ, ਬਹੁਤ
ਬਿਜੀ ਆ, ਤੂੰ ਕੀ ਕਰਦੀ ਪਈ ਆ ?
ਘਰਵਾਲੀ : kFc ਵਿਚ ਬੱਚੇਆ ਨਾਲ ਤੁਹਾਡੇ ਪਿਛੇ ਬੈਠੀ ਆ ਤੇ ਬੱਚੇ ਪੁੱਛ ਰਹੇ ਆ ਕਿ ਬਾਪੂ ਨਾਲ ਕਿਹੜੀ ਭੂਆ ਬੈਠੀ ਆ_Download Image Share Image on WhatsApp Copy Text
ਕੁੜੀ (ਸ਼ਰਮਾ k): ਪਿਆਰ ਕੀ ਹੁੰਦਾ ਆ..?
.
.
.
.
ਮੁੰਡਾ: ਪਿਆਰ ਦਾ ਰਿਸ਼ਤਾ ਦੋ ਇਨਸਾਨਾ ਵਿਚਕਾਰ
ਉਹੀ ਹੁੰਦਾ, ਜੋ ਸੀਮਿੰਟ ਅਤੇ ਰੇਤ ਵਿਚਕਾਰ ਪਾਣੀ ਦਾ ਹੁੰਦਾ
ਮੰਨ ਲਾ
ਮੁੰਡਾ = ਸੀਮਿੰਟ
ਕੁੜੀ = ਰੇਤ
ਪਿਆਰ = ਪਾਣੀ
ਹੁਣ ਜੇ ਸੀਮਿੰਟ ਅਤੇ ਰੇਤ ਨੂੰ ਆਪਸ ਵਿਚ ਮਿਲਾ ਦਿੱਤਾ ਜਾਵੇ
ਤਾਂ ਉਹ ਮਜਬੂਤ ਨਹੀ ਬਣੂਗਾ
ਪਰ ਜੇ ਇਸ ਵਿਚ ਪਾਣੀ ਮਿਲਾ ਦਿੱਤਾ ਜਾਵੇ ਤਾਂ ਕੋਈ
ਇਹਨਾਂ ਨੂੰ ਅਲੱਗ ਨਹੀ ਕਰ ਸਕਦਾ
.
.
ਕੁੜੀ (ਸ਼ਰਮਾ k): ਕਮੀਨਿਆ ਤੂੰ ਸ਼ਕਲ ਤੋਂ ਹੀ ਮਜਦੂਰ
ਲੱਗਦਾ ਆDownload Image Share Image on WhatsApp Copy Text
ਪੱਪੁ ਤੇ ਰਾਜੂ 10th ਕਲਾਸ ਵਿਚੌ ਫੇਲ ਹੋ ਗਏ;:;;
ਰਾਜੂ_ ਚੱਲ ਸੁਸਾਇਡ ਕਰ ਲੈਨੇ ਆ;;;;;;;;;
ਪੱਪੁ _ਸ਼ਾਲਿਆ ਪਾਗਲ ਹੌ ਗਿਆ
ਦੁਸਰੇ ਜਨਮ ਚ ਫਿਰ ਨਰਸਰੀ ਤੌ ਪੜਣਾ ਪੈਣਾ""" Download Image Share Image on WhatsApp Copy Text
IK Munda Pepsi Samne Rakh Ke Udas Betha C..
Dost aaya Pepsi Pee Giya Te Puchiya
Yaar tu Udaas Kyo a......??
Dost Ne Kiha Yaar Aaj da Din e Kharab C
Swere GF naal ladaye Ho gye..
Raste vich Car Kharab Ho gye..
0ffice Late Pounchiya te Boss ne Naukri ton Kad ta..
Hun Suicide Krn Laye Pepsi vich ZAHER Paya c...
Ohvi Tu pe giya....Download Image Share Image on WhatsApp Copy Text
ਅਮਲੀ ਨੇ ਇਕ ਰੋਬਟ
ਲਿਆਂਦਾ " ਜੋ ਝੂਠ ਬੋਲਣ
ਵਾਲੇ ਦੇ ਮੂੰਹ ਤੈ ਚਪੇੜ
ਮਾਰਦਾ ਸੀ "
" ਇਕ ਦਿਨ
ਅਮਲੀ ਦਾ ਮੁੰਡਾ ਕਹਿੰਦਾ ਬਾਪੂ
ਅੱਜ ਮੈ ਸਕੂਲ
ਨਹੀ ਜਾਣਾ ਮੇਰੇ ਸਿਰ ਚ
ਬਹੁਤ ਦਰਦ ਹੋਣ ਦੀ ਏ "
ਰੋਬਟ ਨੇ ਉਸੇ ਟਾਇਮ ਮੁੰਡੇ ਦੇ
ਮੂੰਹ ਤੇ ਚਪੇੜ ਮਾਰੀ "
ਅਮਲੀ ਕਹਿੰਦਾ ਵੇਖਿਆ ਤੂੰ
ਝੂਠ ਬੋਲਿਆ ਤੇ ਤੈਨੰੂ ਰੋਬਟ ਨੇ
ਚਪੇੜ ਮਾਰੀ "
" ਅਮਲੀ ਕਹਿੰਦਾ ਪੁੱਤ
ਤੇਰੀ ਉਮਰ ਚ ਮੈ
ਕਦੀ ਛੁੱਟੀ ਨਹੀ ਕੀਤੀ ਸੀ
ਰੋਬਟ ਨੇ ਅਮਲੀ ਦੇ ਮੂੰਹ ਤੇ
ਵੀ ਚਪੇੜ ਮਾਰੀ "
ਘਰਵਾਲੀ ਹੱਸ ਕੇ
ਕਹਿੰਦੀ ਤੁਹਾਡਾ ਹੀ ਮੁੰਡਾ ਏ
" ਰੋਬਟ ਨੇ
ਅਮਲੀ ਦੀ ਘਰਵਾਲੀ ਦੇ
ਵੀ ਖਿਚ ਕੇ ਮੰੂਹ ਤੇ ਚਪੇੜ
ਮਾਰੀ ਪੱਪੁ ਤੇ ਰਾਜੂ 10th ਕਲਾਸ ਵਿਚੌ ਫੇਲ ਹੋ ਗਏ;:;;
ਰਾਜੂ_ ਚੱਲ ਸੁਸਾਇਡ ਕਰ ਲੈਨੇ ਆ;;;;;;;;;
ਪੱਪੁ _ਸ਼ਾਲਿਆ ਪਾਗਲ ਹੌ ਗਿਆ
ਦੁਸਰੇ ਜਨਮ ਚ ਫਿਰ ਨਰਸਰੀ ਤੌ ਪੜਣਾ ਪੈਣਾ"""Download Image Share Image on WhatsApp Copy Text
ਗੁਆਂਡੀਆਂ ਦੇ ਘਰ ਮੁੰਡਾ ਹੋਇਆ
.
.
.ਸਾਲਿਆਂ# ਨੇ ਮੈਨੂੰ ਫੜ ਲਿਆ ਕਹਿੰਦੇ ਸ਼ਕਲ ਤੇਰੇ ਤੇ ਕਿਉਂ ਜਾਂਦੀ ਆ 😜😜😝😝😝😝😝😝 Download Image Share Image on WhatsApp Copy Text
ਬੱਚਾ ਨਕਲੀ ਦੀ ਰੇਲ ਗੱਡੀ ਨਾਲ
ਖੇਡ ਰਿਹਾ ਸੀ ਨਾਲ ਨਾਲ ਬੋਲੀ ਜਾਦਾ ਸੀ...
...
ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ
ਜਿਸ ਕੰਜਰ ਨੇ ਚੜਣਾ ਚੱੜ ਜਾਵੇ..............
.
.
.
.
.
ਪਿਓ ਨੇ ਗੱਡੀ ਫੱੜ ਕੇ ਦੋ ਚਪੇੜਾ ਮਾਰੀਆਂ ਮੁੰਡੇ ਦੇ.....?
.
.
.
.
.
.
.
.
10 ਮਿੰਟ ਬਾਅਦ ਬੱਚਾ ਫਿਰ..
ਕਹਿੰਦਾ ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ..
.
ਜਿਸ ਕੰਜਰ ਨੇ ਚੜਣਾ ਚੜ ਜਾਵੇ..
ਗੱਡੀ ਅੱਗੇ ਕਿਸੇ ਕੰਜਰ ਦੀ ਵਜਾ ਨਾਲ 10 ਮਿੰਟ ਲੇਟ ਹੋਗੀ ਆ...... hahaha 😂😂😃😃😁 Download Image Share Image on WhatsApp Copy Text